Auto Technology Breaking Axiom-4 mission: ਕੈਪਟਨ ਸ਼ੁਭਾਂਸ਼ੂ ਸ਼ੁਕਲਾ ਇਤਿਹਾਸ ਰਚਣ ਲਈ ਤਿਆਰ, ਐਕਸਿਓਮ-4 ਮਿਸ਼ਨ ਹੋਇਆ ਲਾਂਚ ਜੂਨ 25, 2025
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਚੰਡੀਗੜ੍ਹ, 09 ਮਾਰਚ 2023: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਪੰਜਾਬ ਫੇਰੀ ‘ਤੇ ਹਨ, ਇਸ ਦੌਰਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ, ਗੁਰਜੀਤ ਸਿੰਘ ਔਜਲਾ, ਮੁੱਖ ਸਕੱਤਰ ਪੰਜਾਬ ਵੀਕੇ ਜੰਜੂਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਹਨ। । ਇਸ ਦੌਰਾਨ ਦ੍ਰੋਪਦੀ ਮੁਰਮੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਦਾ ਅਨੰਦ ਮਾਣਿਆ | ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਸ਼ਟਰਪਤੀ ਹੁਣ ਸਿੱਧੇ ਜਲਿਆਂਵਾਲਾ ਬਾਗ ਜਾਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ, ਜਿਸ ਤੋਂ ਬਾਅਦ ਉਹ ਸਿੱਧੇ ਦੁਰਗਿਆਣਾ ਮੰਦਿਰ ਮੱਥਾ ਟੇਕਣ ਲਈ ਰਵਾਨਾ ਹੋਣਗੇ।
ਵਿਦੇਸ਼
UNSC ‘ਚ ਭਾਰਤ ਦਾ ਬਿਆਨ, ਬੱਚਿਆਂ ਵਿਰੁੱਧ ਅੱਤਿਆਚਾਰਾਂ ਦੇ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼
Axiom-4 mission: ਕੈਪਟਨ ਸ਼ੁਭਾਂਸ਼ੂ ਸ਼ੁਕਲਾ ਇਤਿਹਾਸ ਰਚਣ ਲਈ ਤਿਆਰ, ਐਕਸਿਓਮ-4 ਮਿਸ਼ਨ ਹੋਇਆ ਲਾਂਚ
ਈਰਾਨ ਤੇ ਇਜ਼ਰਾਈਲ ਦੋਵਾਂ ਨੇ ਜੰਗਬੰਦੀ ਨਿਯਮਾਂ ਦੀ ਉਲੰਘਣਾ ਕੀਤੀ: ਡੋਨਾਲਡ ਟਰੰਪ
Whatsapp Ban: ਈਰਾਨ ਤੋਂ ਬਾਅਦ ਹੁਣ ਅਮਰੀਕੀ ਸੰਸਦ ਨੇ ਵੀ WhatsApp ‘ਤੇ ਲਗਾਈ ਪਾਬੰਦੀ