16 ਜਨਵਰੀ 2026: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu’s) ਦਾ ਅੱਜ (16 ਜਨਵਰੀ) ਨੂੰ ਹੋਣ ਵਾਲਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਤੋਂ ਉਡਾਣ ਨਹੀਂ ਭਰ ਸਕੀ। ਇਸ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਐਨਆਈਟੀ ਜਲੰਧਰ ਵਿਖੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਾ ਸੀ। ਰਾਸ਼ਟਰਪਤੀ ਮੁਰਮੂ ਵੀਰਵਾਰ ਨੂੰ ਅੰਮ੍ਰਿਤਸਰ (amritsar) ਪਹੁੰਚੇ, ਜਿੱਥੇ ਉਨ੍ਹਾਂ ਨੇ ਜੀਐਨਡੀਯੂ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ।
Read More: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲੰਧਰ ਕਰਨਗੇ ਦੌਰਾ, ਸ਼ਹਿਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ




