ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਅੱਜ ਦੁਪਹਿਰ ਕਰੀਬ 1.30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕਰ ਸਕਦਾ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ 7 ਸ਼ੱਕੀਆਂ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਸੀ |
ਜਨਵਰੀ 18, 2025 2:43 ਬਾਃ ਦੁਃ