ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਂਸਰ ਹਸਪਤਾਲ ਦੇ ਉਦਘਾਟਨ ਲਈ ਮੁੱਲਾਂਪੁਰ ਪਹੁੰਚੇ

Mullanpur

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ (Mullanpur) ਗਰੀਬਦਾਸ ਵਿਖੇ ਹੈਲੀਕਾਪਟਰ ਰਾਹੀਂ ਪਹੁੰਚ ਚੁੱਕੇ ਹਨ | ਪ੍ਰਧਾਨ ਮੰਤਰੀ ਹੁਣ ਕੁਝ ਸਮੇਂ ਬਾਅਦ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਉਦਘਾਟਨ ਕਰਨਗੇ । ਜ਼ਿਕਰਯੋਗ ਹੈ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਚੱਲਦਿਆਂ ਇਸ ਵਾਰ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਮਹਿਮਾਨਾਂ ਦੇ ਤੌਰ ਤੇ ਭਾਜਪਾ ਅਤੇ ਆਮ ਅਦਮੀ ਪਾਰਟੀ ਦੀ ਲੀਡਰ ਇਕੱਠੇ ਬੈਠੇ ਨਜ਼ਰ ਆਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।