ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 100 ਕਿਸਾਨ ਡ੍ਰੋਨ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ 19 ਫਰਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਤਹਿਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ‘ਚ ਪੂਰੇ ਭਾਰਤ ‘ਚ ਖੇਤਾਂ ‘ਚ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਲਈ 100 ਕਿਸਾਨ ਡ੍ਰੋਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।

ਨਰਿੰਦਰ ਮੋਦੀ

Scroll to Top