ਚੰਡੀਗੜ੍ਹ 02 ਨਵੰਬਰ 2022: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) 5 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ | ਭਾਜਪਾ ਆਗੂਆਂ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ।
ਜਨਵਰੀ 19, 2025 5:58 ਪੂਃ ਦੁਃ