Site icon TheUnmute.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਆਉਣਗੇ

Prime Minister Narendra Modi

ਚੰਡੀਗੜ੍ਹ 02 ਨਵੰਬਰ 2022: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) 5 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ | ਭਾਜਪਾ ਆਗੂਆਂ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ।

Exit mobile version