Site icon TheUnmute.com

ਸ੍ਰੀ ਗੰਗਾਨਗਰ ਦੀ ਰਹਿਣ ਵਾਲੀ ਪ੍ਰਿਅੰਕਾ ਰਾਣੀ ਚੌਹਾਨ ਨੂੰ 26 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

student visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 21 ਸਤੰਬਰ 2023: ਸ੍ਰੀ ਗੰਗਾਨਗਰ , ਰਾਜਸਥਾਨ ਦੀ ਰਹਿਣ ਵਾਲੀ ਪ੍ਰਿਅੰਕਾ ਰਾਣੀ ਚੌਹਾਨ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਨਾਲ ਸਟੂਡੈਂਟ ਵੀਜ਼ਾ 26 ਦਿਨਾਂ ‘ਚ ਮਿਲ ਗਿਆ ਸੀ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਪ੍ਰਿਅੰਕਾ ਰਾਣੀ ਸ੍ਰੀ ਗੰਗਾਨਗਰ , ਰਾਜਸਥਾਨ ਤੋਂ ਚੱਲ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਵਿਜ਼ਿਟਰ ਵੀਜ਼ਾ ਦੀ ਪਹਿਲਾਂ ਹੀ ਇੱਕ ਰਿਫਿਊਜ਼ਲ ਹੋਰ ਏਜੰਸੀ ਤੋਂ ਲੈ ਕੇ ਆਏ ਸੀ।

ਪ੍ਰਿਅੰਕਾ ਰਾਣੀ ਚੌਹਾਨ ਸਤੰਬਰ-23 ਇੰਨਟੇਕ ਲਈ ਕੈਨੇਡਾ ਪਹੁੰਚ ਚੁੱਕੀ ਹੈ । ਪ੍ਰਿਅੰਕਾ ਰਾਣੀ ਚੌਹਾਨ ਦੀ ਇੰਡੀਆ ਵਿੱਚ ਹੀ ਐਮ ਏ, ਬੀ. ਐਡ ਹੋਣ ਦੇ ਬਾਵਜੂਦ ਵੀ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪ੍ਰਿਅੰਕਾ ਰਾਣੀ ਦੀ ਫਾਈਲ ਬਹੁਤ ਹੀ ਵਧੀਆ ਢੰਗ ਨਾਲ ਤਿਆਰ ਕਰਕੇ ਲਗਾਈ ਤੇ 26 ਦਿਨਾਂ ਬਾਅਦ ਵੀਜ਼ਾ ਆ ਗਿਆ । ਇਸ ਮੌਕੇ ਪ੍ਰਿਅੰਕਾ ਰਾਣੀ ਚੌਹਾਨ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

 

Exit mobile version