ਚੰਡੀਗੜ੍ਹ 03 ਅਕਤੂਬਰ 2022: ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha session) ਦੇ ਅੱਜ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ | ਇਸ ਸੈਸ਼ਨ ਦੌਰਾਨ ਵਿਧਾਨ ਸਭਾ ਵਿਚ ਭਰੋਸੇਗੀ ਮਤੇ ‘ਤੇ ਵੋਟਿੰਗ ਹੋਵੇਗੀ | ਇਸਦੇ ਨਾਲ ਹੀ ਵਿਰੋਧੀ ਧਿਰ ਭਰੋਸੇਗੀ ਮਤੇ ਦੇ ਨਾਲ-ਨਾਲ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਕਲਿੱਪ ਦੇ ਮੁੱਦੇ ‘ਤੇ ਘੇਰਨ ਦੀ ਤਿਆਰੀ ਹੈ |
ਇਸਦੇ ਨਾਲ ਹੀ ਬੀਤੇ ਦਿਨ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਨੂੰ ਲੈ ਕੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰ ਸਕਦੀ ਹੈ | ਦੂਜੇ ਪਾਸੇ ਪੰਜਾਬ ਭਾਜਪਾ ਸਾਸਨ ਦਾ ਬਾਈਕਾਟ ਕਰ ਚੁੱਕੀ ਹੈ | ਤੁਹਾਨੂੰ ਦੱਸ ਦਈਏ ਕਿ ਪਿਛਲੇ ਸੈਸ਼ਨ ਦੌਰਾਨ ਹੰਗਾਮੇ ਦੇ ਚੱਲਦਿਆਂ 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ 3 ਅਕਤੂਬਰ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ।
Related posts:
ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁ...
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ...
ਨੈਸ਼ਨਲ ਅਚੀਵਮੈਂਟ ਸਰਵੇ 'ਚ ਪੰਜਾਬ ਦੇ ਸਿੱਖਿਆ ਖੇਤਰ ਨੇ ਮਾਰੀਆਂ ਮੱਲਾਂ, 2017 ਤੋਂ ਹੁਣ ਤੱਕ ਦੀ ਕਾਰਗੁਜ਼ਾਰੀ 'ਤੇ ਅਧਾ...