illegal Occupation

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਦਿੱਤੀ ਤਰੱਕੀ

ਚੰਡੀਗੜ੍ਹ, 11 ਮਾਰਚ 2024: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੁਕਮਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ (judges) ਨੂੰ ਤਰੱਕੀ ਦੇ ਦਿੱਤੀ ਹੈ। ਦੇਸ਼ ਭਰ ਵਿੱਚੋਂ 13 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦੋ ਅਤੇ ਮੱਧ ਪ੍ਰਦੇਸ਼ ਦੇ ਇੱਕ ਜੱਜ (judges) ਸ਼ਾਮਲ ਹੈ । ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਤਰੱਕੀ ਬਾਰੇ ਇੱਕ ਸੂਚੀ ਜਾਰੀ ਕੀਤੀ ਹੈ |

Image

 

Scroll to Top