Charanjit Singh Channi

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਚਰਨਜੀਤ ਸਿੰਘ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

ਚੰਡੀਗੜ੍ਹ, ਅਪ੍ਰੈਲ 2023: ਪੰਜਾਬ ਦੇ ਕਾਂਗਰਸੀ ਆਗੂਆਂ ਸਮਤੇ ਕਈ ਅਫ਼ਸਰ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਸੰਮਨ ਜਾਰੀ ਕਰਕੇ ਭਲਕੇ 12 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਸੀ | ਹਾਲਾਂਕਿ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਚਰਨ ਜਿੱਤ ਸਿੰਘ ਚੰਨੀ ਬੁੱਧਵਾਰ ਨੂੰ ਨਹੀਂ ਸਗੋਂ 20 ਅਪ੍ਰੈਲ ਨੂੰ ਬਿਊਰੋ ਸਾਹਮਣੇ ਪੇਸ਼ ਹੋਣਗੇ।

Scroll to Top