PSEB Result 2025

PSEB 10th & 12th Result Date: ਇਸ ਦਿਨ ਐਲਾਨੇ ਜਾਣਗੇ 10ਵੀਂ ਤੇ 12ਵੀਂ ਦੇ ਨਤੀਜੇ, ਜਾਣੋ

8 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ (punjab school education board) (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

Read More: PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ

ਵਿਦੇਸ਼

Scroll to Top