ਚੰਡੀਗੜ੍ਹ ,30 ਜੁਲਾਈ 2021:ਪੰਜਾਬ ਸਕੂਲ ਸਿੱਖਿਆ ਬੋਰਡ(PSEB) 12ਵੀਂ ਜਮਾਤ ਦਾ ਨਤੀਜਾ ਅੱਜ ਦੁਪਹਿਰ ਨੂੰ ਐਲਾਨ ਕਰੇਗਾ |12ਵੀਂ ਜਮਾਤ ਦੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ |
ਪੰਜਾਬ ਸਕੂਲ ਸਿੱਖਿਆ ਬੋਰਡ(PSEB) ਵਲੋਂ 12ਵੀਂ ਜਮਾਤ ਦਾ ਨਤੀਜਾ ਦੁਪਹਿਰ ਤੱਕ ਐਲਾਨ ਕਰ ਦਿੱਤਾ ਜਾਵੇਗਾ।ਨਤੀਜਾ ਚੈੱਕ ਕਰਨ ਲਈ ਵਿਦਿਆਰਥੀਆਂ ਨੂੰ ਲੌਗ-ਇਨ ਆਈਡੀ ਅਤੇ ਪਾਸਕੋਡ ਦੀ ਜ਼ਰੂਰਤ ਹੋਏਗੀ।