ਸਰਕਾਰੀ ਛੁੱਟੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ 11 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ, 08 ਨਵੰਬਰ 2025: ਜਨਤਕ ਛੁੱਟੀ ਪੰਜਾਬ: ਪੰਜਾਬ ‘ਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ‘ਚ 11 ਨਵੰਬਰ ਨੂੰ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਜਿਕਰਯੋਗ ਹੈ ਕਿ ਜ਼ਿਮਨੀ ਚੋਣ ਦੇ ਕਾਰਨ ਤਰਨਤਾਰਨ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਇਸ ਸਬੰਧ ‘ਚ ਆਦੇਸ਼ ਜਾਰੀ ਕੀਤੇ ਹਨ। ਤਰਨਤਾਰਨ ‘ਚ ਜ਼ਿਮਨੀ ਚੋਣ ਲਈ ਵੋਟਿੰਗ 11 ਨਵੰਬਰ ਨੂੰ ਹੋਣੀ ਹੈ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

Read More: ਪੰਜਾਬ ‘ਚ ਇਸ ਸਾਲ ਨਵੰਬਰ ਮਹੀਨੇ ਇਨ੍ਹਾਂ ਦਿਨਾਂ ਦੌਰਾਨ ਰਹੇਗੀ ਜਨਤਕ ਛੁੱਟੀ

Scroll to Top