Punjab: ਕਾਊਂਟਰ ਇੰਟੈਲੀਜੈਂਸ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 1 ਵਿਅਕਤੀ ਹੈ.ਰੋ.ਇ.ਨ ਸਣੇ ਕੀਤਾ ਕਾਬੂ

18 ਅਕਤੂਬਰ 2024: ਸਰਹੱਦ ਪਾਰ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ, ਪਠਾਨਕੋਟ ਨੇ ਗੁਰਦਾਸਪੁਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 1 ਵਿਅਕਤੀ ਨੂੰ 1.350 ਕਿਲੋ ਹੈਰੋਇਨ ਸਣੇ ਕਾਬੂ ਕੀਤਾ ਹੈ।

 

ਦੱਸ ਦੇਈਏ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸੀ, ਉੱਥੇ ਹੀ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ।

ਦੱਸ ਦੇਈਏ ਪੁਲਿਸ ਦੇ ਵਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਐਫਆਈਆਰ ਦਰਜ ਕਰ ਲਈ ਗਈ ਹੈ, ਅਤੇ ਜਾਂਚ ਜਾਰੀ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਬਾਰੇ DGP ਪੰਜਾਬ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ|

DGP ਗੌਰਵ ਯਾਦਵ ਨੇ ਲਿਖਿਆ- ਸਰਹੱਦ ਪਾਰ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ, #ਪਠਾਨਕੋਟ ਨੇ #ਗੁਰਦਾਸਪੁਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 1.350 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਗ੍ਰਿਫਤਾਰ ਕੀਤਾ ਗਿਆ ਵਿਅਕਤੀ #ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਕੇ #ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸੀ। ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ।

ਐਫਆਈਆਰ ਦਰਜ ਕਰ ਲਈ ਗਈ ਹੈ, ਅਤੇ ਜਾਂਚ ਜਾਰੀ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।
@PunjabPoliceInd
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ

Scroll to Top