July 7, 2024 5:52 am
ਏਪੀਐਸ ਦਿਓਲ

ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅਹੁਦਾ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ, 01 ਨਵੰਬਰ 2021-  ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ  ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯਾਦ ਰਹੇ ਕਿ ਐਡਵੋਕੇਟ ਏਪੀਐੱਸ  ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨੂੰ ਲਗਾਉਣ ਦਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਭਾਰੀ ਵਿਰੋਧ ਕੀਤਾ ਸੀ । ਜਿਸ ਤੋਂ ਬਾਅਦ ਹੁਣ ਕਾਫੀ ਸਮਾਂ ਬਾਅਦ ਐਡਵੋਕੇਟ ਜਨਰਲ ਨੇ ਆਪਣੇ ਅਹੁਦੇ ਤੋਂਣ ਤੋਂ ਅਸਤੀਫਾ ਦੇ ਦਿੱਤਾ ਹੈ।