Site icon TheUnmute.com

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੇ ਤਿੰਨ ਨਵੇਂ ਵਧੀਕ ਜੱਜ

VIP culture

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ 3 ਹੋਰ ਨਵੇਂ ਵਧੀਕ ਜੱਜ (Additional Judges) ਮਿਲੇ ਹਨ। ਜਿਨ੍ਹਾਂ ਵਿੱਚ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਸ਼ਾਮਲ ਹਨ |

Exit mobile version