ਚੰਡੀਗੜ੍ਹ, 04 ਜੁਲਾਈ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਿਆਂਇਕ ਪ੍ਰਕਿਰਿਆ ਨੂੰ ਤੇਜ਼ ਕਰਨ ਲਈ 10 ਨਵੇਂ ਜੱਜ ਮਿਲਣ ਰਹੇ ਹਨ | ਦੇਸ਼ ਦੀ ਸੁਪਰੀਮ ਕੋਰਟ ਨੇ ਇਸ ਸੰਬੰਧੀ ਮਨਜੂਰੀ ਦਿੱਤੀ ਹੈ | ਸੁਪਰੀਮ ਕੋਰਟ ਮੁਤਾਬਕ 10 ਜੱਜਾਂ ਦੀ ਨਿਯੁਕਤੀ ਨਾ ਸਿਰਫ਼ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ, ਸਗੋਂ ਆਮ ਨਾਗਰਿਕਾਂ ਨੂੰ ਸਮੇਂ ਸਿਰ ਨਿਆਂ ਪ੍ਰਦਾਨ ਕਰਨ ‘ਚ ਵੀ ਮੱਦਦ ਕਰੇਗੀ। ਸੁਪਰੀਮ ਕੋਰਟ ਕਾਲਜੀਅਮ ਨੇ ਹਾਈ ਕੋਰਟ ਦੇ ਜੱਜ ਦੇ ਅਹੁਦੇ ਲਈ ਇਨ੍ਹਾਂ 10 ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਨ੍ਹਾਂ ਦੇ ਨਾਮ ਹੇਠ ਲਿਖੇ ਅਨੁਸਾਰ ਹਨ।
Read More: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਦਿੱਤੀ ਤਰੱਕੀ