July 7, 2024 7:36 pm
ਅਰਵਿੰਦ ਕੇਜਰੀਵਾਲ

ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਨੌਜਵਾਨਾਂ ਲਈ ਅਰਵਿੰਦ ਕੇਜਰੀਵਾਲ ਦਾ ਸੰਦੇਸ਼

ਚੰਡੀਗੜ੍ਹ, 5 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਕੇ ਹਰ ਸਿਆਸੀ ਪਾਰਟੀ ਆਪੋ-ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰਕੇ ਵੱਡੇ ਵੱਡੇ ਦਾਅਵੇ ਕਰ ਰਹੇ ਨੇ ਜਿਸ ਦੇ ਚਲਦਿਆਂ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਦੇ ਲਈ ਕਈ ਸੰਦੇਸ਼ ਦਿੱਤੇ ਹਨ | ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਲੱਖਾਂ ਪੈਸੇ ਲਾ ਕੇ ਵਿਦੇਸ਼ਾਂ ‘ਚ ਜਾ ਰਹੇ ਹਨ, ਜੇ ਪੰਜਾਬ ਦੇ ਲੋਕ ਵਿਦੇਸ਼ਾਂ ਵੱਲ ਤੁਰੇ ਜਾਣਗੇ ਤਾਂ ਪੰਜਾਬ ‘ਚ ਕੌਣ ਰਹੇਗਾ | ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ‘ਚ ਰੁਜ਼ਗਾਰ ਪੈਦਾ ਕਰਾਂਗਾ ਤਾਂ ਜੋ ਨੌਜਵਾਨ ਪੀੜੀ ਭਾਰਤ ‘ਚ ਰਹਿ ਕੇ ਹੀ ਆਪਣੇ ਸੁਪਨੇ ਤੇ ਪੰਜਾਬ ਦੀ ਤਰੱਕੀ ਹੋ ਸਕੇ |