ਕਾਂਗਰਸ ਪਾਰਟੀ

ਪੰਜਾਬ ਵਿਧਾਨ ਸਭਾ ਚੋਣਾਂ 2022 : ਦਰਬਾਰਾ ਸਿੰਘ ਗੁਰੂ ਕਾਂਗਰਸ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 4 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ | ਜਿਸ ਨੂੰ ਲੈ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ, ਆਗੂ ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ‘ਚ ਸ਼ਾਮਲ ਹੋਏ ਰਹੇ ਹਨ | ਜਿਸ ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਭਦੌੜ ਤੋਂ ਉਮੀਦਵਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਗਏ |

Scroll to Top