Site icon TheUnmute.com

ਪੰਜਾਬ ਵਿਧਾਨ ਸਭਾ ਚੋਣਾਂ : ਕੇਜਰੀਵਾਲ 11 ਫਰਵਰੀ ਨੂੰ ਪਰਿਵਾਰ ਸਮੇਤ ਪੰਜਾਬ ਫੇਰੀ ‘ਤੇ ਆਉਣਗੇ

ਕੇਜਰੀਵਾਲ

ਚੰਡੀਗੜ੍ਹ, 10 ਫਰਵਰੀ 2022 : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਚਲ ਤੇਜ਼ ਹੋ ਗਈ ਹੈ ਅਤੇ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਬੇਟੀ ਹਰਸ਼ਿਤਾ ਪੰਜਾਬ ਦੇ ਦੌਰੇ ‘ਤੇ ਹਨ। 11 ਫਰਵਰੀ ਨੂੰ ਦੋਵੇਂ ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿੱਚ ਪੁੱਜਣਗੇ, ਜਿੱਥੇ ਉਹ ਭਗਵੰਤ ਮਾਨ ਦੀ ‘ਜਨ ਸਭਾ’ ਵਿੱਚ ਸ਼ਿਰਕਤ ਕਰਨਗੇ।

Exit mobile version