ਪਟਿਆਲਾ ਨਗਰ ਨਿਗਮ ਚੋਣਾਂ

ਪੰਜਾਬ ਭਾਜਪਾ ਦੇ ਜੱਥੇਬੰਦਕ ਢਾਂਚੇ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੇ ਸੌਂਪੀ ਨਵੀਂ ਟੀਮ ਨੂੰ ਜ਼ਿੰਮੇਵਾਰੀ

ਚੰਡੀਗੜ੍ਹ, 28 ਨਵੰਬਰ 2026 : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸੂਬੇ ਦੇ ਨਵੇਂ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ।

Bharatiya Janata Party

 

ਇਸ ਨਵੀਂ ਟੀਮ ਵਿੱਚ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਰਫ਼ਤਾਰ ਦੇਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ।

READ MORE : ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ! ਲੋਕ ਸਭਾ ਸੀਟਾਂ 13 ਤੋਂ ਵਧ ਕੇ 20 ਅਤੇ ਵਿਧਾਨ ਸਭਾ ਸੀਟਾਂ 117 ਤੋਂ 176 ਹੋਣ ਦੀ ਚਰਚਾ

ਵਿਦੇਸ਼

Scroll to Top