July 5, 2024 7:28 am
Punjab BJP

ਪੰਜਾਬ ਭਾਜਪਾ ਵੱਲੋਂ ਆਪਣੇ ਬੁਲਾਰਿਆਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 20 ਅਕਤੂਬਰ 2023: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ (Punjab BJP) ਬੁਲਾਰਿਆਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਵਿੱਚ ਐਸ ਐਸ ਚੰਨੀ , ਪ੍ਰਿਤਪਾਲ ਸਿੰਘ ਬੱਲਿਆਵਾਲੀ ,ਚੇਤਨ ਜੋਸ਼ੀ ਸਮੇਤ ਕਈਆਂ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਵਿੱਚ ਕਰਨਲ ਜੈਵੰਸ ਸਿੰਘ ਨੂੰ ਮੁੱਖ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸਦੇ ਮਲ੍ਹੀ 32 ਲੋਕਾਂ ਨੂੰ ਸਟੇਟ ਮੀਡੀਆ ਪੈਨਲ ਦੀ ਸੂਚੀ ਵਿੱਚ ਜਗ੍ਹਾ ਮਿਲੀ ਹੈ। ਮੀਡੀਆ ਪ੍ਰਬੰਧਨ ਲਈ 4 ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇੰਦਰਜੀਤ ਸਿੰਘ ਨੂੰ ਆਈ.ਟੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ।

May be an image of text

May be an image of ticket stub and text