Site icon TheUnmute.com

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਨਿਮਿਸ਼ਾ ਮਹਿਤਾ ਸਣੇ ਚਾਰ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ

BJP

ਚੰਡੀਗੜ੍ਹ, 6 ਸਤੰਬਰ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫ਼ੈਸਲਾ ਲੈਂਦਿਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੰੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਮੁਕਤ ਕਰਦੇ ਹੋਏ ਪਾਰਟੀ ਵਿਚੋਂ ਕੱਢ ਦਿੱਤਾ ਹੈ ।

Exit mobile version