20 ਨਵੰਬਰ 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ(vidhan sabha seats) ‘ਤੇ ਅੱਜ ਜ਼ਿਮਨੀ ਚੋਣਾਂ ਹੋ ਰਿਹਾ ਹਨ, ਦੱਸ ਦੇਈਏ ਕਿ ਵੋਟਿੰਗ (voting) ਸਵੇਰੇ 7 ਵਜੇ ਤੋਂ ਸ਼ੁਰੂ ਹੋ ਰਹੀ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜੇ 23 ਨਵੰਬਰ (november) ਨੂੰ ਐਲਾਨੇ ਜਾਣਗੇ। ਆਓ ਜਾਂਦੇ ਹਾਂ ਕਿ ਹੁਣ ਤੱਕ ਕਿੰਨੇ ਫ਼ੀਸਦੀ ਵੋਟਿੰਗ ਹੋ ਚੁੱਕੀ ਹੈ|
ਸਵੇਰੇ 11 ਵਜੇ ਤੱਕ ਚਾਰੇ ਵਿਧਾਨ ਸਭਾ ਸੀਟਾਂ ‘ਤੇ ਕੁੱਲ 20.76 ਫੀਸਦੀ ਵੋਟਿੰਗ ਹੋਈ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 35 ਫੀਸਦੀ, ਡੇਰਾ ਬਾਬਾ ਨਾਨਕ ਵਿੱਚ 19.4 ਫੀਸਦੀ, ਬਰਨਾਲਾ ਵਿੱਚ 16.1 ਫੀਸਦੀ ਅਤੇ ਚੱਬੇਵਾਲ ਵਿੱਚ 12.71 ਫੀਸਦੀ ਮਤਦਾਨ ਹੋਇਆ।