TheUnmute.com

Punjab Cabinet: ਪੰਜਾਬ ਮੰਤਰੀ ਮੰਡਲ ਦੀ 28 ਜੁਲਾਈ ਨੂੰ ਹੋਵੇਗੀ ਅਹਿਮ ਬੈਠਕ

ਚੰਡੀਗੜ੍ਹ 25 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ 28 ਜੁਲਾਈ ਨੂੰ ਸਵੇਰ 11 ਵਜੇ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਬੁਲਾਈ ਗਈ ਹੈ | ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ |

Punjab Cabinet

Exit mobile version