July 2, 2024 8:01 pm
Punjab Cabinet

Punjab Cabinet: ਪੰਜਾਬ ਮੰਤਰੀ ਮੰਡਲ ਦੀ 21 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਗਲੀ ਮੀਟਿੰਗ 21 ਅਕਤੂਬਰ ਚੰਡੀਗ੍ਹੜ ਸਿਵਲ ਸਕੱਤਰੇਤ ਵਿਖੇ 12 ਵਜੇ ਹੋਵੇਗੀ | ਇਸ ਦੌਰਾਨ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ | ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ |