July 7, 2024 5:02 pm
Punjab Cabinet

Punjab Cabinet: ਮੁੱਖ ਮੰਤਰੀ ਭਗਵੰਤ ਮਾਨ ਨੇ 31 ਮਾਰਚ ਨੂੰ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ, 28 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਸੱਦੀ ਹੈ । ਇਸ ਦੌਰਾਨ ਮੁੱਖ ਮੰਤਰੀ ਪੰਜਾਬੀਆਂ ਅਤੇ ਕਿਸਾਨਾਂ ਲਈ ਅਹਿਮ ਫੈਸਲੇ ਲੈ ਸਕਦੇ ਹਨ |