2 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਸਰਕਾਰ ਨੇ 3 ਮਾਰਚ ਨੂੰ ਕੈਬਨਿਟ ਦੀ ਇੱਕ ਹੋਰ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸੋਮਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ (meeting) ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਬੈਠਕ ‘ਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਭਗਵੰਤ ਮਾਨ (bhagwant maan) ਵਪਾਰੀਆਂ ਨਾਲ ਜੁੜੇ ਅਹਿਮ ਫੈਸਲੇ ਲੈ ਸਕਦੇ ਹਨ|ਹੁਣ ਮਾਨ ਸਰਕਾਰ (maan sarkar) ਵਪਾਰੀਆਂ ਨੂੰ ਰਾਹਤ ਦੇਣ ਦੀ ਤਿਆਰੀ ਕਰ ਰਹੀ ਹੈ|
Read More: ਪੰਜਾਬ ਕੈਬਨਿਟ ਦੀ ਬੈਠਕ ‘ਚ ਲਏ ਕਈ ਅਹਿਮ ਫੈਸਲੇ, ਜਨਮ-ਮੌ.ਤ ਰਜਿਸਟ੍ਰੇਸ਼ਨ ਨਿਯਮਾਂ ‘ਚ ਬਦਲਾਅ