ਚੰਡੀਗੜ੍ਹ 3 ਫਰਵਰੀ 2023: ਪੰਜਾਬ ਸਰਕਾਰ ਵਲੋਂ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ (Petrol) ਅਤੇ ਡੀਜ਼ਲ (Diesel) ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਸੱਤਾ ‘ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਜਨਤਾ ‘ਤੇ ਲਗਾਇਆ ਗਿਆ ਇਹ ਪਹਿਲਾ ਟੈਕਸ ਹੈ।
ਫਰਵਰੀ 23, 2025 11:28 ਬਾਃ ਦੁਃ