Site icon TheUnmute.com

ਪੰਜਾਬ ਕੈਬਿਨਟ ਵੱਲੋਂ PSSWB ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

Fisheries

ਚੰਡੀਗੜ੍ਹ, 20 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (PSSWB) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

Exit mobile version