ਚੰਡੀਗੜ੍ਹ, 11 ਮਾਰਚ 2025: Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ 13 ਮਾਰਚ ਨੂੰ ਹੋਣ ਜਾ ਰਹੀ ਹੈ | ਇਸ ਕੈਬਨਿਟ ਬੈਠਕ ‘ਚ ਬਜਟ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕੈਬਨਿਟ ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਹਾਲਾਂਕਿ, ਬੈਠਕ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਮਾਨ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।
Read More: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਬੈਠਕ ‘ਚ ਲਏ ਅਹਿਮ ਫੈਸਲੇ