Punjab Cabinet

Punjab Cabinet Meeting 2025: ਬਜਟ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ, ਜਾਣੋ ਕਦੋਂ ਹੋਵੇਗੀ ਮੀਟਿੰਗ

2 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਨੇ ਬਜਟ ਤੋਂ ਬਾਅਦ ਪੰਜਾਬ ਕੈਬਨਿਟ (punjab cabinet meeting) ਦੀ ਪਹਿਲੀ ਮੀਟਿੰਗ ਬੁਲਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ ਯਾਨੀ ਕਿ 3 ਅਪ੍ਰੈਲ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ (meeting) ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਸਵੇਰੇ 10.40 ਵਜੇ ਹੋਵੇਗੀ। ਮੌਜੂਦਾ ਮੀਟਿੰਗ ਦਾ ਏਜੰਡਾ
ਨੂੰ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ ਅਤੇ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕਈ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਮਾਨ ਕੈਬਨਿਟ ਮੀਟਿੰਗ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ ਹਜ਼ਾਰਾਂ ਰੁਪਏ ਦੀ ਸਕੀਮ ਦਾ ਐਲਾਨ ਵੀ ਕਰ ਸਕਦੇ ਹਨ।

Read More: ਪੰਜਾਬ ਕੈਬਿਨਟ ਨੇ ਇਨ੍ਹਾਂ ਅਹਿਮ ਫੈਸਲਿਆ ‘ਤੇ ਲਾਈ ਮੋਹਰ

 

Scroll to Top