Site icon TheUnmute.com

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਮੁਲਤਵੀ

Sidhu Moosewala

ਚੰਡੀਗੜ੍ਹ 30 ਮਈ 2022: ਬੀਤੇ ਦਿਨ ਮਾਨਸਾ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਦੇ ਚੱਲਦੇ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ |

Exit mobile version