29 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ।ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਅੱਜ ਦੁਪਹਿਰ 12:00 ਵਜੇ ਹੋਵੇਗੀ। ਜੋ ਇਹ ਮੀਟਿੰਗ ਹੈ ਇਹ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਉੱਥੇ ਹੀ ਦੱਸ ਦੇਈਏ ਕਿ ਕੈਬਨਿਟ ਦੀ ਮੀਟਿੰਗ ਮਨਰੇਗਾ ‘ਤੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ। ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
Read More: ਪੰਜਾਬ ਸਰਕਾਰ ਨੇ 29 ਦਸੰਬਰ ਨੂੰ ਸੱਦੀ ਕੈਬਨਿਟ ਬੈਠਕ




