23 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਇਸ ਮੀਟਿੰਗ ਲਈ 12 ਏਜੰਡੇ ਤੈਅ ਕੀਤੇ ਗਏ ਹਨ। ਇਨ੍ਹਾਂ ਵਿੱਚ ਨਵੀਂ ਲੈਂਡ ਪੂਲਿੰਗ (new land pooling policy) ਨੀਤੀ ਨੂੰ ਪ੍ਰਵਾਨਗੀ, ਭਾਖੜਾ ਡੈਮ ਵਿਖੇ ਸੀਆਈਐਸਐਫ ਦੀ ਤਾਇਨਾਤੀ, ਬੀਬੀਐਮਬੀ ਵਿੱਚ ਪੰਜਾਬ ਦੇ ਹਿੱਸੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਲਈ ਭਰਤੀ, ਨਵੀਂ ਅਰਬਨ ਅਸਟੇਟ, ਐਕਸਪੋ ਸਿਟੀ ਅਤੇ ਹੋਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਸ਼ਾਮਲ ਹੈ।
Read More: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਦੋਂ ਬੁਲਾਈ ਬੈਠਕ