ਚੰਡੀਗੜ੍ਹ, 21 ਜੂਨ 2025: Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਿਨਟ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ | ਇਹ ਕੈਬਿਨਟ ਬੈਠਕ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਇਸ ਬੈਠਕ ‘ਚ ਮੌਜੂਦ ਰਹਿਣਗੇ।
ਹਾਲਾਂਕਿ ਫਿਲਹਾਲ ਇਸ ਕੈਬਿਨਟ ਬੈਠਕ ਦੇ ਏਜੰਡੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
Read More: Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਖਤਮ, ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਚਰਚਾ