Punjab Calendar 2025

Punjab Calendar 2025: CM ਭਗਵੰਤ ਮਾਨ ਵੱਲੋਂ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਜਾਰੀ

ਚੰਡੀਗੜ੍ਹ, 08 ਜਨਵਰੀ 2025: Punjab Calendar 2025: ਪੰਜਾਬ ਸਰਕਾਰ ਨੇ ਸਾਲ 2025 ਲਈ ਕੈਲੰਡਰ ਅਤੇ ਡਾਇਰੀ ਜਾਰੀ ਕੀਤੀ ਹੈ | ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।

ਇਸ ਸੰਬੰਧੀ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਸੰਕਲਪਿਤ ‘ਤੇ ਤਿਆਰ ਕੀਤਾ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਹੈ।

ਇਸ ਦੌਰਾਨ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਮੌਜੂਦ ਸਨ |

Read More: Haryana Calendar 2025: CM ਨਾਇਬ ਸਿੰਘ ਸੈਣੀ ਵੱਲੋਂ ਨਵੇਂ ਸਾਲ 2025 ਦਾ ਕੈਲੰਡਰ ਜਾਰੀ

Scroll to Top