July 4, 2024 11:45 pm
Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਹੰਚੇ

ਚੰਡੀਗੜ੍ਹ 29 ਮਾਰਚ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister Bhagwant Mann) ਆਪਣੀ ਕੁਰਸੀ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ । ਭਾਗਵਤ ਮਾਨ ਨੂੰ ਪਟਿਆਲਾ ਪੁਲਸ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ | ਸੀ ਐੱਮ ਭਗਵੰਤ ਮਾਨ ਯੂਨੀਵਰਸਿਟੀ ਫੈਕਲਟੀ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ | ਦਸਿਆ ਜਾ ਰਿਹਾ ਹੈ ਕਿ ਵਿੱਤੀ ਸੰਕਟ ‘ਚੋਂ ਕੱਢਣ ਲਈ ਗ੍ਰਾੰਟ ਮਿਲਣ ਦੀ ਆਸ ਹੈ |

Punjabi University Patiala