ਚੰਡੀਗੜ੍ਹ, 21 ਦਸੰਬਰ 2023: ਪੰਜਾਬ ਕਾਂਗਰਸ (Punjab Congress) ਨੇ ਵੀ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ 117 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ।
ਫਰਵਰੀ 22, 2025 9:17 ਪੂਃ ਦੁਃ