ਚੰਡੀਗੜ੍ਹ, 05 ਅਪ੍ਰੈਲ 2023: ਆਲ ਇੰਡੀਆ ਕਾਂਗਰਸ ਕਮੇਟੀ ਨੇ ਪੱਤਰ ਜਾਰੀ ਕਰਦਿਆਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਚੱਲਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ | ਇਸ ਸੰਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।