July 5, 2024 2:02 am
Ajaib Singh Ratolan

ਪੰਜਾਬ ਕਾਂਗਰਸ ਨੇ ਅਜਾਇਬ ਸਿੰਘ ਰਟੌਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢਿਆ ਬਾਹਰ

ਚੰਡੀਗੜ੍ਹ 11 ਜੂਨ 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਅਜਾਇਬ ਸਿੰਘ ਰਟੌਲ (Ajaib Singh Ratolan) ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜਿਕਰਯੋਗ ਇਹ ਕਿ ਅਜਾਇਬ ਸਿੰਘ ਨੇ 2022 ਵਿੱਚ ਕਾਂਗਰਸ ਦੀ ਟਿਕਟ ‘ਤੇ ਦਿੜ੍ਹਬਾ ਵਿਧਾਚੰਡੀਗੜ੍ਹ 11 ਜੂਨ 2022: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਅਜਾਇਬ ਸਿੰਘ ਰਟੌਲ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਜਿਕਰਯੋਗ ਇਹ ਕਿ ਅਜਾਇਬ ਸਿੰਘ ਨੇ 2022 ਵਿੱਚ ਕਾਂਗਰਸ ਦੀ ਟਿਕਟ ‘ਤੇ ਦਿੜ੍ਹਬਾ ਵਿਧਾਨ ਸਭਾ ਚੋਣ ਹਲਕੇ ਤੋਂ ਲੜੀ ਸੀ ਪਰ ਅਜਾਇਬ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ ਸੀ।ਨ ਸਭਾ ਚੋਣ ਹਲਕੇ ਤੋਂ ਲੜੀ ਸੀ ਪਰ ਅਜਾਇਬ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ ਸੀ।

Punjab Congress