TheUnmute.com

ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢਿਆ ਬਾਹਰ

ਚੰਡੀਗੜ੍ਹ 08 ਜੂਨ 2022: ਪੰਜਾਬ ਕਾਂਗਰਸ (Punjab Congress) ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ |

Harchand Kaur

Exit mobile version