ਚੰਡੀਗੜ੍ਹ 08 ਜੁਲਾਈ 2022: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ ਕਾਉਂਸਲਰ ਅਮਰੀਕ ਸਿੰਘ ਸੋਮਲ ਅਤੇ ਕੁਲਜੀਤ ਸਿੰਘ ਬੇਦੀ ਨੂੰ ਪਾਰਟੀ ਤੋਂ 6 ਸਾਲ ਲਈ ਬਰਖ਼ਾਸਤ ਕੀਤਾ ਗਿਆ ਹੈ |
ਨਵੰਬਰ 22, 2024 11:26 ਬਾਃ ਦੁਃ