Karnataka Elections

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦੋ ਹੋਰ ਕਮੇਟੀਆਂ ਦਾ ਐਲਾਨ

ਚੰਡੀਗੜ੍ਹ 10 ਦਸੰਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਦੋ ਹੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇਕ ਐਨਆਰਆਈ ਅਤੇ ਦੂਜੀ ਸੋਸ਼ਲ ਮੀਡੀਆ ਕਮੇਟੀ ਸ਼ਾਮਲ ਹੈ।

 

Scroll to Top