ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ 22 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

Raja Waring

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) 22 ਅਪ੍ਰੈਲ 2022 ਨੂੰ ਆਪਣਾ ਅਹੁਦਾ ਸੰਭਾਲਣਗੇ। ਦਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਭਵਨ ਸੈਕਟਰ 15 ਵਿਖੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਸੂਤਰਾਂ ਦੇ ਮੁਤਾਬਕ ਉਕਤ ਸਮਾਗਮ ਲਈ ਪੰਜਾਬ ਕਾਂਗਰਸ ਦੇ ਸਿਰਫ ਸੀਨੀਅਰ ਆਗੂਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।