Punjab holiday

ਪੰਜਾਬ ‘ਚ 26 ਮਈ ਨੂੰ ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤ ਚੋਣਾਂ ਦੇ ਛੁੱਟੀ ਦਾ ਐਲਾਨ

ਪੰਜਾਬ, 24 ਮਈ 2026: ਪੰਜਾਬ ਸਰਕਾਰ ਵੱਲੋਂ ਸੂਬੇ ‘ਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ, ਇਹ ਛੁੱਟੀ ਚੰਡੀਗੜ੍ਹ ਸਥਿਤ ਸਾਰੇ ਪੰਜਾਬ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਲਈ ਵੀ ਐਲਾਨੀ ਗਈ ਹੈ। ਇਹ ਛੁੱਟੀ ਨੈਗੋਸ਼ੀਏਸ਼ਨ ਇੰਸਟਰੂਮੈਂਟਸ ਐਕਟ 1881 ਦੇ ਤਹਿਤ ਐਲਾਨੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸਬੰਧੀ ਇੱਕ ਅਧਿਕਾਰਤ ਹੁਕਮ ਜਾਰੀ ਕੀਤਾ ਹੈ।

Read More: ਗੁਰਿੰਦਰਵੀਰ ਸਿੰਘ 100 ਮੀਟਰ ਦੌੜ ‘ਚ 10.10 ਸਕਿੰਟ ਤੋਂ ਘੱਟ ਸਮੇਂ ‘ਚ ਪੂਰੀ ਕਰਨ ਵਾਲਾ ਪਹਿਲਾ ਭਾਰਤੀ ਐਥਲੀਟ

ਵਿਦੇਸ਼

Scroll to Top