Punjab District Council Elections: ਪੰਜਾਬ ‘ਚ ਮੁੜ ਹੋਣ ਜਾ ਰਿਹਾ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

13 ਫਰਵਰੀ 2025: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ (Zilla Parishad elections) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਹ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਪੰਜਾਬ ਸਰਕਾਰ (punjab sarkar) ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਉਥੇ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 153 ਪੰਚਾਇਤ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ, ਜਿੱਥੇ ਚੋਣਾਂ (elections) ਹੋਣਗੀਆਂ। ਇਹ ਧਿਆਨ ਦੇਣ ਯੋਗ ਹੈ ਕਿ ਇਹ ਚੋਣਾਂ ਸਤੰਬਰ 2018 ਵਿੱਚ ਪਹਿਲਾਂ ਹੋਈਆਂ ਸਨ। ਤੇ ਹੁਣ ਮੁੜ ਇਹ ਚੋਣਾਂ 7 ​​ਸਾਲਾਂ ਬਾਅਦ ਹੋਣਗੀਆਂ |

Read More:  ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

Scroll to Top