TheUnmute.com

ਪੰਜਾਬ ਸਿੱਖਿਆ ਵਿਭਾਗ ਵਲੋਂ ਮਿਡ ਡੇ ਮੀਲ ਦਾ ਚਾਰਜ ਦੇਣ ਸਬੰਧੀ ਪੱਤਰ ਜਾਰੀ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਸਰਕਾਰ ਸਕੂਲਾਂ ‘ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਸਰਗਰਮ ਦਿਖਾਈ ਦੇ ਰਹੀ ਹੈ | ਜਿਸਦੇ ਚੱਲਦੇ ਸਿੱਖਿਆ ਮੰਤਰੀ ਵਲੋਂ ਵੱਖ ਵੱਖ ਸਕੂਲਾਂ ‘ਦਾ ਦੌਰਾ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਸਕੂਲਾਂ ਵਿੱਚ ਮੀਡ ਡੇ ਮੀਲ ਦਾ ਚਾਰਜ ਦੇਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਕਿ ਸਕੂਲ ਮੁੱਖੀ ਕਿਸੇ ਵੀ ਅਧਿਆਪਕ ਨੂੰ ਚਾਰਜ ਦੇ ਸਕਦਾ ਹੈ।

Punjab Education Department

Exit mobile version