TheUnmute.com

ਪੰਜਾਬ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਲਈ ਨਵੇਂ ਹੁਕਮ ਕੀਤੇ ਜਾਰੀ

ਚੰਡੀਗੜ੍ਹ 03 ਜੂਨ 2022: ਪੰਜਾਬ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਵਿੰਗ ਨਾਲ ਸਬੰਧਤ ਅਧਿਆਪਕਾਂ ਦੇ ਅੱਪਡੇਟ ਕੀਤੇ ਗਏ ਡਾਟੇ ਦੀ ਤਸਦੀਕ ਕਰਨ ਲਈ ਡੀਈਓ/ਸਕੂਲ ਮੁਖੀ ਨੂੰ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਿੱਖਿਆ ਵਿਭਾਗ

 

 

Exit mobile version